Ezekiel 17:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਇਹ ਕਹਾਣੀ ਇਸਰਾਏਲ ਦੇ ਪਰਿਵਾਰ ਨੂੰ ਸੁਣਾ। ਉਨ੍ਹਾਂ ਨੂੰ ਪੁੱਛ ਕਿ ਇਸਦਾ ਕੀ ਅਰਬ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਇੱਕ ਬੁਝਾਰਤ ਬੁਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਕਹਾਉਤ ਆਖ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ।