Ezekiel 17:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ: “ਮੈਂ ਇੱਕ ਉੱਚੇ ਲੰਮੇ ਦਿਆਰ ਦੀ ਟਾਹਣੀ ਲਵਾਂਗਾ। ਮੈਂ ਰੁੱਖ ਦੀ ਚੋਟੀ ਤੋਂ ਇੱਕ ਛੋਟੀ ਟਾਹਣੀ ਲਵਾਂਗਾ। ਅਤੇ ਮੈਂ ਖੁਦ ਇਸ ਨੂੰ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਫੁੱਟ ਸਿਰ ਉੱਤੋਂ ਕੱਟ ਲਵਾਂਗਾ, ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋੱਟੀ ਤੇ ਲਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।