Ezekiel 17:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਖੁਦ ਇਸ ਨੂੰ ਇਸਰਾਏਲ ਦੇ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ। ਉਹ ਟਾਹਣੀ ਵੱਧਕੇ ਰੁੱਖ ਬਣ ਜਾਵੇਗੀ। ਇਸਦੀਆਂ ਟਾਹਣੀਆਂ ਉੱਗਣਗੀਆਂ ਅਤੇ ਇਸ ਨੂੰ ਲੱਗੇਗਾ ਫ਼ਲ। ਇਹ ਦਿਆਰ ਦਾ ਇੱਕ ਖੂਬਸੂਰਤ ਰੁੱਖ ਬਣ ਜਾਵੇਗੀ। ਇਸ ਦੀਆਂ ਟਾਹਣੀਆਂ ਉੱਤੇ ਬਹੁਤ ਪੰਛੀ ਬੈਠਣਗੇ। ਬਹੁਤ ਪੰਛੀ ਇਸ ਦੀਆਂ ਟਾਹਣੀਆਂ ਦੀ ਛਾਂ ਅੰਦਰ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਤੇ ਲਵਾਂਗਾ ਅਤੇ ਉਹ ਫੁੱਟਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪਰਕਾਰ ਦੇ ਪਰਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਓਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ।