Ezekiel 17:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਪਤਾ ਲੱਗ ਜਾਵੇਗਾ ਹੋਰਨਾਂ ਰੁੱਖਾਂ ਨੂੰ ਕਿ ਮੈਂ ਲੰਮੇ ਰੁੱਖਾਂ ਨੂੰ ਧਰਤ ਉੱਤੇ ਡਿੱਗਣ ਦਿੰਦਾ ਹਾਂ ਅਤੇ ਛੋਟੇ ਰੁੱਖਾਂ ਨੂੰ ਬਹੁਤ ਵੱਡੇ ਵੱਧਣ ਦਿੰਦਾ ਹਾਂ। ਮੈਂ ਹਰੇ ਰੁੱਖਾਂ ਨੂੰ ਸੁੱਕਾ ਦਿੰਦਾ ਹਾਂ, ਅਤੇ ਮੈਂ ਸੁਕੇ ਰੁੱਖਾਂ ਨੂੰ ਹਰਾ ਕਰ ਦਿੰਦਾ ਹਾਂ। ਮੈਂ ਯਹੋਵਾਹ ਹਾਂ। ਜੇ ਮੈਂ ਕੁਝ ਕਰਨ ਲਈ ਜੋ ਆਖਦਾ ਹਾਂ ਤਾਂ ਅਵੱਸ਼ ਮੈਂ ਓਹੀ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਫ਼ਰਮਾਇਆ ਅਤੇ ਕਰ ਵਿਖਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖੇਤ ਦੇ ਸਾਰੇ ਰੁੱਖ ਜਾਣਨਗੇ ਕਿ ਮੈਂ ਯਹੋਵਾਹ ਨੇ ਉੱਚੇ ਰੁੱਖ ਨੂੰ ਨਿੱਕਾ ਕੀਤਾ ਅਤੇ ਨਿੱਕੇ ਨੂੰ ਉੱਚਾ ਕੀਤਾ, ਹਰੇ ਰੁੱਖ ਨੂੰ ਸੁਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕੀਤਾ। ਮੈਂ ਯਹੋਵਾਹ ਨੇ ਆਖਿਆ ਅਤੇ ਕਰ ਵਿਖਾਇਆ।