Ezekiel 17:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਆਖ: “‘ਇੱਕ ਵੱਡੇ ਖੰਭਾਂ ਵਾਲਾ ਇੱਕ ਵੱਡਾ ਬਾਜ਼ (ਨਬੂਕਦਨੱਸਰ) ਲਬਾਨੋਨ ਅੰਦਰ ਆਇਆ। ਬਾਜ਼ ਦਤ ਝਂਭ ਤਿਤਰੇ ਬਿਤਰੇ ਸਨ ਉਹ ਲਬਾਨੋਨ ਨੂੰ ਅਇਆ ਅਤੇ ਦਿਆਰ ਦੀ ਟੀਸੀ ਤੇ ਆ ਕੇ ਟਿਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੇ ਬਾਜ਼ੂ ਸਨ ਜੋ ਰੰਗ ਬਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਉਦਾਰ ਦੀ ਟੀਸੀ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੀਆਂ ਬਾਹਾਂ ਸਨ, ਜੋ ਰੰਗ-ਬਿਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ, ਉਹ ਲਬਾਨੋਨ ਕੋਲ ਆਇਆ ਅਤੇ ਉਹ ਨੇ ਦਿਆਰ ਰੁੱਖ ਦੀ ਟੀਸੀ ਲਈ।