Ezekiel 17:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਾਜ਼ ਨੇ ਕਾਨਾਨ ਤੋਂ ਕੁਝ ਬੀਜ਼ (ਲੋਕ) ਲੇ। ਉਸ ਨੇ ਉਨ੍ਹਾਂ ਨੂੰ ਚੰਗੀ ਜ਼ਮੀਨ ਅੰਦਰ ਬੀਜ਼ ਦਿੱਤਾ ਉਸ ਨੇ ਉਨ੍ਹਾਂ ਨੂੰ ਚੰਗੀ ਨਦੀ ਕੰਢੇ ਬੀਜ਼ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਹ ਉਸ ਧਰਤੀ ਦਾ ਬੀਜ ਵੀ ਲੈ ਗਿਆ ਅਤੇ ਉਹ ਨੂੰ ਉਪਜਾਊ ਖੇਤ ਵਿੱਚ ਬੀਜਿਆ। ਉਸ ਨੇ ਉਹਨੂੰ ਬਹੁਤਿਆਂ ਪਾਣੀਆਂ ਦੇ ਕੰਢੇ ਬੇਦ ਦੇ ਬਿਰਛ ਵਾਂਗਰ ਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਹ ਉਸ ਧਰਤੀ ਦਾ ਬੀਜ ਵੀ ਲੈ ਗਿਆ ਅਤੇ ਉਹ ਨੂੰ ਉਪਜਾਊ ਖੇਤ ਵਿੱਚ ਬੀਜਿਆ। ਉਸ ਨੇ ਉਹ ਨੂੰ ਬਹੁਤਿਆਂ ਪਾਣੀਆਂ ਦੇ ਕੰਢੇ ਬੇਦ ਦੇ ਰੁੱਖ ਵਾਂਗੂੰ ਲਾਇਆ।