Ezekiel 17:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੀਜ ਉੱਗੇ ਅਤੇ ਅੰਗੂਰੀ ਵੇਲ ਬਣ ਗਏ। ਇਹ ਚੰਗੀ ਵੇਲ ਸੀ। ਇਹ ਉੱਚੀ ਵੇਲ ਨਹੀਂ ਸੀ। ਪਰ ਦੂਰ ਤਾਈਂ ਫ਼ੈਲੀ ਹੋਈ ਸੀ। ਵੇਲ ਦੇ ਤਣੇ ਉੱਗੇ ਅਤੇ ਛੋਟੀਆਂ ਵੇਲਾਂ ਬਹੁਤ ਲੰਮੀਆਂ ਵੱਧ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀ ਦਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਫੁੱਟਾਂ ਵਧੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਬੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆਂ।