Ezekiel 17:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵੇਲ ਚੰਗੀ ਜ਼ਮੀਨ ਅੰਦਰ ਉਗਾਈ ਗਈ ਸੀ। ਇਹ ਚੋਖੇ ਪਾਣੀ ਕੰਢੇ ਲਗਾਈ ਗਈ ਸੀ। ਇਸਨੇ ਟਾਹਣੀਆਂ ਅਤੇ ਫ਼ਲ ਪੈਦਾ ਕੀਤੇ ਹੋਣੇ ਸੀ। ਇਹ ਬਹੁਤ ਚੰਗੀ ਅੰਗੂਰੀ ਵੇਲ ਬਣ ਸੱਕਦੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ ਅਤੇ ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ, ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ।