Ezekiel 18:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਹੈ ਕਿ ਉਹ ਪੁੱਤਰ ਇਨ੍ਹਾਂ ਵਿੱਚੋਂ ਕੋਈ ਇੱਕ ਮਾੜੀ ਗੱਲ ਕਰਦਾ ਹੋਵੇ। ਹੋ ਸੱਕਦਾ ਹੈ ਉਹ ਪਰਬਤਾਂ ਉੱਤੇ ਜਾਂਦਾ ਹੋਵੇ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਭੋਜਨ ਨੂੰ ਸਾਂਝਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮਾੜਾ ਪੁੱਤਰ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕਰਦਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਨ੍ਹਾਂ ਕੰਮਾਂ ਨੂੰ ਪੂਰਾ ਨਾ ਕਰੇ ਸਗੋਂ ਪਰਬਤਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਤੀਵੀਂ ਨੂੰ ਭ੍ਰਿਸ਼ਟ ਕਰੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹਨਾਂ ਬਿਧੀਆਂ ਨੂੰ ਪੂਰਾ ਨਾ ਕਰੇ, ਸਗੋਂ ਪਹਾੜਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕਰੇ,