Ezekiel 18:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਹੈ ਕਿ ਉਹ ਗਰੀਬ ਨਿਆਸਰੇ ਲੋਕਾਂ ਨਾਲ ਬਦਸਲੂਕੀ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਕਿਸੇ ਬੰਦੇ ਦੇ ਕਰਜ਼ੇ ਵਾਪਸ ਕਰਨ ਉੱਤੇ ਅਮਾਨਤੀ ਸਮਾਨ ਵਾਪਸ ਨਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮੰਦਾ ਪੁੱਤਰ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦਾ ਹੋਵੇ ਅਤੇ ਹੋਰ ਭਿਆਨਕ ਗੱਲਾਂ ਕਰਦਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਕੀਨ ਤੇ ਕੰਗਾਲ ਉੱਤੇ ਜਬਰ ਕਰੇ, ਜ਼ੁਲਮ ਕਰ ਕੇ ਖੋਹ ਲਵੇ, ਗਿਰਵੀ ਗਹਿਣੇ ਪਾਈ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੀਨ ਅਤੇ ਕੰਗਾਲ ਉੱਤੇ ਜ਼ੁਲਮ ਕਰੇ, ਜ਼ੁਲਮ ਕਰ ਕੇ ਲੁੱਟ-ਖੋਹ ਕਰੇ, ਗਿਰਵੀ ਰੱਖੀ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ,