Ezekiel 18:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਹੈ ਕਿ ਕਿਸੇ ਬੰਦੇ ਨੂੰ ਉਸ ਮੰਦੇ ਪੁੱਤਰ ਕੋਲੋਂ ਪੈਸਾ ਉਧਾਰ ਲੈਣ ਦੀ ਲੋੜ ਪੈ ਜਾਵੇ। ਹੋ ਸੱਕਦਾ ਹੈ ਕਿ ਉਹ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦੇਵੇ ਪਰ ਉਹ ਉਸ ਨੂੰ ਉਸ ਉਧਾਰ ਉੱਤੇ ਸੂਦ ਅਦਾ ਕਰਨ ਲਈ ਮਜ਼ਬੂਰ ਕਰੇਗਾ। ਇਸ ਲਈ ਉਹ ਮੰਦਾ ਪੁੱਤਰ ਨਹੀਂ ਜੀਵੇਗਾ। ਉਸ ਨੇ ਭਿਆਨਕ ਗੱਲਾਂ ਕੀਤੀਆਂ ਸਨ, ਇਸ ਲਈ ਉਹ ਮਾਰ ਦਿੱਤਾ ਜਾਵੇਗਾ। ਅਤੇ ਉਹ ਆਪਣੀ ਮੌਤ ਦਾ ਖੁਦ ਹੀ ਜ਼ਿੰਮੇਵਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵਿਆਜ ਉੱਤੇ ਲੈਣ ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਨਿਸਚੇ ਮਰੇਗਾ, ਉਹ ਦਾ ਖੂਨ ਉਹ ਦੇ ਉੱਤੇ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ।