Ezekiel 18:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਚੰਗਾ ਪੁੱਤਰ ਪਰਬਤਾਂ ਵਿੱਚ ਜਾਕੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਦੇ ਉਨ੍ਹਾਂ ਬੁੱਤਾਂ ਸਾਹਮਣੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗਵਾਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਬਤਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਅਤੇ ਆਪਣੇ ਗੁਆਂਢੀ ਦੀ ਤੀਵੀਂ ਨੂੰ ਭ੍ਰਿਸ਼ਟ ਨਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਹਾੜਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਨਾ ਕਰੇ