Ezekiel 18:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਚੰਗਾ ਪੁੱਤਰ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਕੋਲੋਂ ਉਧਾਰ ਲੈਂਦਾ ਹੈ ਉਹ ਚੰਗਾ ਪੁੱਤਰ ਅਮਾਨਤ ਰੱਖ ਕੇ ਉਸ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਪੈਸਾ ਵਾਪਸ ਕਰ ਦਿੰਦਾ ਹੈ ਤਾਂ ਉਹ ਅਮਾਨਤ ਵਾਪਸ ਕਰ ਦਿੰਦਾ ਹੈ। ਚੰਗਾ ਪੁੱਤਰ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦ ਲੋਕਾਂ ਨੂੰ ਕਪੜੇ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਗਿਰਵੀ ਨਾ ਰੱਖੇ, ਜਬਰ ਕਰ ਕੇ ਕੁਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਵਾਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ,