Ezekiel 18:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਪੁੱਛ ਸੱਕਦੇ ਹੋ, ‘ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਕਿਉਂ ਨਹੀਂ ਮਿਲੇਗੀ?’ ਕਾਰਣ ਇਹ ਹੈ ਕਿ ਪੁੱਤਰ ਬੇਲਾਗ ਸੀ ਅਤੇ ਉਸ ਨੇ ਚੰਗੀਆਂ ਗੱਲਾਂ ਕੀਤੀਆਂ ਸਨ! ਉਸ ਨੇ ਬੜੇ ਧਿਆਨ ਨਾਲ ਮੇਰੇ ਕਨੂੰਨਾਂ ਪਾਲਣਾ ਕੀਤੀ ਸੀ। ਇਸ ਲਈ ਉਹ ਜੀਵੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਤੁਸੀਂ ਆਖਦੇ ਹੋ ਕਿ ਪੁੱਤ੍ਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤ੍ਰ ਨੇ ਨਿਆਉਂ ਤੇ ਧਰਮ ਕੀਤਾ ਅਤੇ ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਨਾ ਕੀਤੀ ਅਤੇ ਉਨ੍ਹਾਂ ਤੇ ਅਮਲ ਕੀਤਾ ਤਾਂ ਉਹ ਨਿਸਚੇ ਜੀਉਂਦਾ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ।