Ezekiel 18:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਲੋਕ ਇਹ ਮੁਹਾਵਰਾ ਦੁਹਰਾਉਂਦੇ ਰਹਿੰਦੇ ਹੋ। ਤੁਸੀਂ ਆਖਦੇ ਹੋ: ‘ਮਾਪਿਆਂ ਨੇ ਖਾਧੇ ਖੱਟੇ ਅੰਗੂਰ, ਪਰ ਬੱਚਿਆਂ ਨੂੰ ਆਇਆ ਖੱਟਾ ਸੁਆਦ।’” ਤੁਸੀਂ ਸੋਚਦੇ ਹੋ ਕਿ ਤੁਸੀਂ ਪਾਪ ਕਰ ਸੱਕਦੇ ਹੋਂ, ਅਤੇ ਇਸ ਲਈ ਭਵਿੱਖ ਵਿੱਚ ਕਿਸੇ ਹੋਰ ਵਿਅਕਤੀ ਨੂੰ ਸਜ਼ਾ ਮਿਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਅਖੌਤ ਆਖਦੇ ਹੋ ਕਿ ਪੇਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਦੁਖਣ ਲੱਗ ਪਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਉਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਖੱਟੇ ਪਏ?