Ezekiel 18:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ ਜੇ ਕੋਈ ਮੰਦਾ ਆਦਮੀ ਆਪਣੇ ਜੀਵਨ ਨੂੰ ਤਬਦੀਲ ਕਰ ਲੈਂਦਾ ਹੈ ਤਾਂ ਉਹ ਜੀਵੇਗਾ, ਮਰੇਗਾ ਨਹੀਂ। ਹੋ ਸੱਕਦਾ ਹੈ ਕਿ ਉਹ ਬੰਦਾ ਮੰਦੇ ਕਾਰਿਆਂ ਨੂੰ ਕਰਨੋ ਹਟ ਜਾਵੇ ਜੋ ਉਸ ਨੇ ਕੀਤੇ ਹਨ। ਹੋ ਸੱਕਦਾ ਹੈ ਕਿ ਉਹ ਮੇਰੇ ਸਾਰੇ ਕਨੂੰਨਾਂ ਨੂੰ ਧਿਆਨ ਨਾਲ ਮੰਨਣਾ ਸ਼ੁਰੂ ਕਰ ਦੇਵੇ। ਹੋ ਸੱਕਦਾ ਹੈ ਕਿ ਉਹ ਨਿਰਪੱਖ ਅਤੇ ਚੰਗਾ ਬਣ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਜੇ ਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਨਿਆਉਂ ਅਰ ਧਰਮ ਤੇ ਅਮਲ ਕਰੇ ਤਾਂ ਉਹ ਨਿਸਚੇ ਜੀਉਂਦਾ ਰਹੇਗਾ, ਉਹ ਨਾ ਮਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।