Ezekiel 18:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਸ ਦੇ ਕੀਤੇ ਮਾੜੇ ਸਾਰੇ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਸਿਰਫ਼ ਉਸਦੀ ਨੇਕੀ ਨੂੰ ਚੇਤੇ ਰੱਖੇਗਾ! ਇਸ ਲਈ ਉਹ ਬੰਦਾ ਜੀਵੇਗਾ!”
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ ਜੀਂਉਂਦਾ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ।