Ezekiel 18:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਤੁਸੀਂ ਲੋਕ ਭਾਵੇਂ ਇਹ ਆਖੋ, ‘ਪਰਮੇਸ਼ੁਰ ਮੇਰਾ ਪ੍ਰਭੂ ਨਿਆਂਈ ਨਹੀਂ ਹੈ!’ ਪਰ ਇਸਰਾਏਲ ਦੇ ਪਰਿਵਾਰ, ਸੁਣ। ਮੈਂ ਨਿਆਈ ਹਾਂ। ਤੁਸੀਂ ਹੀ ਹੋ ਜਿਹੜੇ ਨਿਆਂਈ ਨਹੀਂ ਹੋ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਤੁਸੀਂ ਆਖਦੇ ਹੋ ਕਿ ਪ੍ਰਭੁ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਏਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?