Ezekiel 18:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬੁਰਾ ਬਣ ਜਾਂਦਾ ਹੈ, ਤਾਂ ਉਹ ਆਪਣੇ ਕੀਤੇ ਮੰਦੇ ਕੰਮਾਂ ਕਰਕੇ ਅਵੱਸ਼ ਮਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ।