Ezekiel 18:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਕੋਈ ਬੁਰਾ ਆਦਮੀ ਬਦਲ ਜਾਂਦਾ ਹੈ ਅਤੇ ਨੇਕ ਅਤੇ ਨਿਰਪੱਖ ਬਣ ਜਾਂਦਾ ਹੈ, ਤਾਂ ਉਹ ਆਪਣੀ ਜ਼ਿੰਦਗੀ ਬਚਾ ਲਵੇਗਾ। ਉਹ ਜੀਵੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ ਮੁੜੇ ਅਤੇ ਉਹ ਕੰਮ ਕਰੇ ਜੋ ਨਿਆਉਂ ਤੇ ਧਰਮ ਦਾ ਹੈ ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ।