Ezekiel 18:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਆਖਿਆ, “ਇਹ ਇਨਸਾਫ਼ ਵਾਲੀ ਗੱਲ ਨਹੀਂ ਹੈ! ਯਹੋਵਾਹ ਮੇਰਾ ਪ੍ਰਭੂ ਨਿਰਪੱਖ ਨਹੀਂ ਹੈ!” ਪਰਮੇਸ਼ੁਰ ਨੇ ਆਖਿਆ, “ਮੈਂ ਨਿਰਪੱਖ ਹਾਂ! ਤੁਸੀਂ ਹੀ ਹੋ ਜਿਹੜੇ ਨਿਰਪੱਖ ਨਹੀਂ ਹੋ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੁ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ ਹਨ? ਕੀ ਏਹ ਨਹੀਂ ਕੀ ਤੁਹਾਡੇ ਮਾਰਗ ਠੀਕ ਨਹੀਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?