Ezekiel 18:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਮੇਰੇ ਪ੍ਰਭੂ ਆਖਦਾ ਹੈ, “ਮੈਂ ਆਪਣੇ ਜੀਵਨ ਨੂੰ ਸਾਹਮਣੇ ਰੱਖ ਕੇ ਇਕਰਾਰ ਕਰਦਾ ਹਾਂ ਕਿ ਇਸਰਾਏਲ ਦੇ ਲੋਕ ਹੋਰ ਵੱਧੇਰੇ ਇਹ ਆਖਣੀ ਨਹੀਂ ਵਰਤਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ, ਤੁਸੀਂ ਫੇਰ ਇਸਰਾਏਲ ਵਿੱਚ ਇਹ ਅਖੌਤ ਨਹੀਂ ਆਖੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਫੇਰ ਇਸਰਾਏਲ ਵਿੱਚ ਇਹ ਕਹਾਉਤ ਨਹੀਂ ਆਖੋਗੇ।