Ezekiel 18:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸਾਰੀਆਂ ਭਿਆਨਕ ਚੀਜ਼ਾਂ ਤੋਂ ਖਹਿੜਾ ਛੁਡਾ ਲਵੋ ਜੋ ਤੁਸੀਂ ਕਰਦੇ ਰਹੇ ਹੋਂ। ਆਪਣੇ ਦਿਲ ਅਤੇ ਆਪਣੇ ਆਤਮੇ ਨੂੰ ਬਦਲ ਦਿਓ! ਇਸਰਾਏਲ ਦੇ ਲੋਕੋ, ਤੁਸੀਂ ਆਪਣੇ ਆਪ ਲਈ ਮੌਤ ਕਿਉਂ ਲਿਆਉਂਦੇ ਹੋਂ?
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਸਾਰੇ ਅਪਰਾਧਾਂ ਨੂੰ ਜਿਨ੍ਹਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ, ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?