Ezekiel 18:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਮਾਰਨਾ ਨਹੀਂ ਚਾਹੁੰਦਾ! ਮੇਰੇ ਵੱਲ ਵਾਪਸ ਪਰਤ ਆਵੋ ਅਤੇ ਜੀਵੋ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਦੋਂ ਖ਼ੁਸ਼ੀ ਨਹੀਂ, ਇਸ ਲਈ ਮੁੜੋ ਤੇ ਜੀਉਂਦੇ ਰਹੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ।