Ezekiel 18:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਨੇਕ ਬੰਦਾ ਪਰਬਤਾਂ ਤੇ ਨਹੀਂ ਜਾਂਦਾ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਵਿੱਚਲੇ ਉਨ੍ਹਾਂ ਬੁੱਤਾਂ ਅੱਗੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ। ਉਹ ਮਹਾਵਾਰੀ ਸਮੇਂ ਆਪਣੀ ਪਤਨੀ ਨਾਲ ਸੰਭੋਗ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹੇ ਪਰਬਤਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਤੀਵੀਂ ਨੂੰ ਭ੍ਰਿਸ਼ਟ ਕੀਤਾ, ਨਾ ਰਿਤਵੰਤੀ ਤੀਵੀਂ ਦੇ ਨੇੜੇ ਗਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਪਹਾੜਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕੀਤਾ, ਨਾ ਮਾਸਿਕ ਧਰਮ ਵਾਲੀ ਔਰਤ ਦੇ ਨੇੜੇ ਗਿਆ,