Ezekiel 18:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ ਤਾਂ ਨੇਕ ਬੰਦਾ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਕਰਜ਼ੇ ਉੱਤੇ ਸੂਦ ਵਸੂਲ ਨਹੀਂ ਕਰਦਾ। ਉਹ ਨੇਕ ਬੰਦਾ ਧੋਖੇਬਾਜ਼ ਹੋਣ ਤੋਂ ਇਨਕਾਰ ਕਰਦਾ ਹੈ। ਉਹ ਹਰੇਕ ਬੰਦੇ ਨਾਲ ਬੇਲਾਗ ਹੁੰਦਾ ਹੈ। ਲੋਕ ਉਸ ਉੱਤੇ ਭਰੋਸਾ ਕਰ ਸੱਕਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਵਿਆਜ਼ ਉੱਤੇ ਲੈਣ ਦੇਣ ਨਹੀਂ ਕੀਤਾ, ਨਾ ਵਿਆਜ਼ ਲਿਆ, ਅਤੇ ਆਪਣਾ ਹੱਥ ਬਦੀ ਤੋਂ ਮੋੜਿਆ ਅਤੇ ਆਦਮੀ ਤੇ ਆਦਮੀ ਵਿੱਚ ਸੱਚਾ ਨਿਆਉਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ।