Ezekiel 19:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੈਨੂੰ ਆਖਿਆ, “ਤੈਨੂੰ ਇਸਰਾਏਲ ਦੇ ਆਗੂਆਂ ਬਾਰੇ ਇਹ ਸੋਗੀ ਗੀਤ ਅਵੱਸ਼ ਗਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਇਸਰਾਏਲ ਦੇ ਰਾਜ ਕੁਮਾਰਾਂ ਉੱਤੇ ਵੈਣ ਪਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਇਸਰਾਏਲ ਦੇ ਪ੍ਰਧਾਨਾਂ ਦੇ ਵਿਰੁੱਧ ਵਿਰਲਾਪ ਕਰ