Ezekiel 19:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਮਾਂ ਤੁਹਾਡੀ ਪਾਣੀ ਨੇੜੇ ਲਾਈ ਹੋਈ ਇੱਕ ਅੰਗੂਰੀ ਵੇਲ ਵਰਗੀ ਹੈ। ਉਸ ਨੂੰ ਬਹੁਤ ਪਾਣੀ ਮਿਲਿਆ, ਇਸ ਲਈ ਉਸ ਨੇ ਮਜ਼ਬੂਤ ਵੇਲਾਂ ਉਗਾ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗਰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਬਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗੂੰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਫਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ,