Ezekiel 19:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਗਾ ਲਈਆਂ ਉਸੇ ਲੰਮੀਆਂ ਟਾਹਣੀਆਂ ਮਜ਼ਬੂਤ ਸਨ ਉਹ ਇੱਕ ਚੱਲਣ ਵਾਲੀ ਸੋਟੀ ਵਾਂਗ। ਮਜ਼ਬੂਤ ਸਨ ਉਹ ਰਾਜੇ ਦੇ ਰਾਜ-ਦੰਡ ਵਾਂਗ। ਵੱਧਦੀ ਗਈ, ਵੱਧਦੀ ਗਈ ਵੇਲ ਉਹ ਬਹੁਤ ਸਨ ਟਾਹਣੀਆਂ ਉਸਦੀਆਂ ਆਕਾਸ਼ ਵੱਲ ਨੂੰ ਫ਼ੈਲਦੀਆਂ ਹੋਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀਆਂ ਟਹਿਣੀਆਂ ਅਜੇਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆਸੇ ਉਨ੍ਹਾਂ ਤੋਂ ਬਣਾਏ ਗਏ, ਅਤੇ ਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਉਹ ਆਪਣੀਆਂ ਘਣੀਆਂ ਟਹਿਣੀਆਂ ਸਣੇ ਉੱਚੀ ਦਿਸਦੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ।