Ezekiel 19:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪੁੱਟ ਦਿੱਤੀ ਗਈ ਵੇਲ ਉਹ ਜਢ਼ਾਂ ਤੋਂ, ਅਤੇ ਸੁੱਟ ਦਿੱਤੀ ਗਈ ਸੀ ਧਰਤ ਉੱਤੇ। ਗਰਮ ਹਵਾ ਵਗੀ ਪੁਰੇ ਦੀ, ਅਤੇ ਸੁਕਾ ਦਿੱਤੇ ਫ਼ਲ ਉਸਦੇ। ਟੁੱਟ ਗਈਆਂ ਮਜ਼ਬੂਤ ਟਾਹਣੀਆਂ। ਅਤੇ ਸੁੱਟ ਦਿੱਤੀਆਂ ਗਈਆਂ ਉਹ ਅੱਗ ਅੰਦਰ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਤੇ ਡੇਗੀ ਗਈ, ਅਤੇ ਪੁਰੇ ਦੀ ਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਉੱਤੇ ਡੇਗੀ ਗਈ, ਅਤੇ ਪੁਰੇ ਦੀ ਹਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ।