Ezekiel 19:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਹੁਣ ਲਗਾਈ ਗਈ ਹੈ ਵੇਲ ਉਹ ਮਾਰੂਬਲ ਅੰਦਰ। ਬਹੁਤ ਸੁੱਕੀ ਅਤੇ ਪਿਆਸੀ ਧਰਤੀ ਹੈ ਇਹ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਉਹ ਉਜਾੜ ਵਿੱਚ, ਸੁੱਕੀ ਤੇ ਤਿਹਾਈ ਧਰਤੀ ਵਿੱਚ ਲਾਈ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਹ ਉਜਾੜ ਵਿੱਚ, ਸੁੱਕੀ ਤੇ ਤਿਹਾਈ ਧਰਤੀ ਵਿੱਚ ਲਾਈ ਗਈ।