Ezekiel 19:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਦਾ ਇੱਕ ਬੱਚਾ ਉੱਠਦਾ ਹੈ। ਉਹ ਤਾਕਤਵਰ ਜਵਾਨ ਸ਼ੇਰ ਬਣ ਗਿਆ ਹੈ। ਉਸ ਨੇ ਸ਼ਿਕਾਰ ਕਰਨਾ ਸਿੱਖ ਲਿਆ ਹੈ ਉਸ ਨੇ ਇੱਕ ਆਦਮੀ ਨੂੰ ਮਾਰ ਦਿੱਤਾ ਅਤੇ ਖਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਆਪਣੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ।