Ezekiel 19:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜਵਾਨ ਸ਼ੇਰ ਆਪਣਾ ਸ਼ਿਕਾਰ ਫ਼ੜਨ ਲਈ ਸ਼ੇਰਾਂ ਨਾਲ ਗਿਆ। ਉਹ ਤਾਕਤਵਰ ਜਵਾਨ ਸ਼ੇਰ ਬਣ ਗਿਆ! ਉਸ ਨੇ ਸ਼ਿਕਾਰ ਕਰਨਾ ਸਿੱਖ ਲਿਆ। ਉਸ ਨੇ ਇੱਕ ਆਦਮੀ ਨੂੰ ਮਾਰਕੇ ਖਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਸ਼ੇਰਾਂ ਦੇ ਵਿੱਚ ਚੱਲਣ ਫਿਰਨ ਲੱਗਾ, ਅਤੇ ਜੁਆਨ ਸ਼ੇਰ ਬਣ ਕੇ ਸ਼ਿਕਾਰ ਫੜਨਾ ਸਿੱਖਿਆ, ਅਤੇ ਆਦਮੀਆਂ ਨੂੰ ਖਾਣ ਲੱਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸ਼ੇਰਾਂ ਦੇ ਵਿੱਚ ਚੱਲਣ ਫਿਰਨ ਲੱਗਾ, ਅਤੇ ਜੁਆਨ ਸ਼ੇਰ ਬਣ ਕੇ ਸ਼ਿਕਾਰ ਫੜਨਾ ਸਿੱਖਿਆ, ਅਤੇ ਆਦਮੀਆਂ ਨੂੰ ਖਾਣ ਲੱਗਾ।