Ezekiel 19:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਮਹਿਲਾਂ ਉੱਤੇ ਹਮਲਾ ਕੀਤਾ। ਉਸ ਨੇ ਸ਼ਹਿਰ ਤਬਾਹ ਕਰ ਦਿੱਤੇ। ਉਸ ਦੇਸ ਦਾ ਹਰ ਬੰਦਾ ਇੰਨਾ ਭੈਭੀਤ ਸੀ ਕਿ ਉਹ ਉਸਦੀ ਦਹਾੜ ਸੁਣ ਕੇ ਬੋਲ ਨਹੀਂ ਸੱਕਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਦੇ ਮਾੜੀਆਂ ਨੂੰ ਨਾਸ ਕੀਤਾ। ਅਤੇ ਉਨ੍ਹਾਂ ਦੇ ਸ਼ਹਿਰਾਂ ਨੂੰ ਉਜਾੜ ਦਿੱਤਾ, ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਉਹ ਦੀ ਭਰਪੂਰੀ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹਨਾਂ ਦੀਆਂ ਵਿਧਵਾਵਾਂ ਨਾਲ ਵਿਭਚਾਰ ਕੀਤਾ ਅਤੇ ਉਹਨਾਂ ਦੇ ਸ਼ਹਿਰਾਂ ਨੂੰ ਨਾਸ ਕਰ ਦਿੱਤਾ। ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਜੋ ਕੁਝ ਦੇਸ ਵਿੱਚ ਸੀ ਉਹ ਵੀ ਡਰ ਗਿਆ।