Ezekiel 19:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਉਸ ਨੂੰ ਲਗਾਮਾਂ ਪਾ ਦਿੱਤੀਆਂ ਅਤੇ ਉਸ ਨੂੰ ਬੰਦ ਕਰ ਦਿੱਤਾ। ਉਨ੍ਹਾਂ ਉਸ ਨੂੰ ਆਪਣੇ ਜਾਲ ਅੰਦਰ ਫ਼ਸਾ ਲਿਆ। ਇਸ ਲਈ ਉਹ ਉਸ ਨੂੰ ਬਾਬਲ ਦੇ ਰਾਜੇ ਕੋਲ ਲੈ ਗਏ। ਅਤੇ ਹੁਣ ਤੁਸੀਂ ਇਸਰਾਏਲ ਦੇ ਪਰਬਤਾਂ ਉੱਤੇ ਉਸਦੀ ਦਹਾੜ ਨਹੀਂ ਸੁਣ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਪਿੰਜਰੇ ਵਿੱਚ ਸੁੱਟਿਆ, ਅਤੇ ਬਾਬਲ ਦੇ ਪਾਤਸ਼ਾਹ ਕੋਲ ਲੈ ਆਏ, ਉਨ੍ਹਾਂ ਉਸ ਨੂੰ ਕਿੱਲੇ ਵਿੱਚ ਬੰਦ ਕਰ ਦਿੱਤਾ, ਤਾਂ ਜੋ ਉਹ ਦੀ ਅਵਾਜ਼ ਇਸਰਾਏਲ ਦੇ ਪਰਬਤਾਂ ਤੇ ਫੇਰ ਨਾ ਸੁਣੀ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਪਿੰਜਰੇ ਵਿੱਚ ਸੁੱਟਿਆ, ਅਤੇ ਬਾਬਲ ਦੇ ਰਾਜੇ ਕੋਲ ਲੈ ਆਏ, ਉਹਨਾਂ ਉਸ ਨੂੰ ਕਿਲੇ ਵਿੱਚ ਬੰਦ ਕਰ ਦਿੱਤਾ, ਤਾਂ ਜੋ ਉਹ ਦੀ ਅਵਾਜ਼ ਇਸਰਾਏਲ ਦੇ ਪਹਾੜਾਂ ਉੱਤੇ ਫੇਰ ਨਾ ਸੁਣੀ ਜਾਵੇ।