Ezekiel 2:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਵਾਜ਼ ਨੇ ਆਖਿਆ, “ਆਦਮੀ ਦੇ ਪੁੱਤਰ, ਉੱਠ ਕੇ ਖਲੋ ਜਾ ਅਤੇ ਮੈਂ ਤੇਰੇ ਨਾਲ ਗੱਲ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਪੈਰਾਂ ਉੱਤੇ ਖਲੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ!