Ezekiel 2:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਉਹ ਲੋਕ ਬਹੁਤ ਵਾਰੀ ਮੇਰੇ ਵਿਰੁੱਧ ਹੋਏ। ਅਤੇ ਉਨ੍ਹਾਂ ਦੇ ਪੁਰਖੇ ਮੇਰੇ ਵਿਰੁੱਧ ਹੋਏ। ਉਨ੍ਹਾਂ ਨੇ ਮੇਰੇ ਵਿਰੁੱਧ ਬਹੁਤ ਵਾਰੀ ਪਾਪ ਕੀਤਾ ਹੈ-ਅਤੇ ਉਹ ਅੱਜ ਦਿਨ ਤੱਕ ਵੀ ਮੇਰੇ ਖਿਲਾਫ਼ ਪਾਪ ਕਰੀ ਜਾ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਮੈਨੂੰ ਆਖਿਆ ਕਿ ਹੇ ਆਦਮੀ ਦੇ ਪੁੱਤ੍ਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਨ੍ਹਾਂ ਆਕੀਆਂ ਕੌਮਾਂ ਨਾਲ ਜਿਹੜੀਆਂ ਮੇਰੇ ਵਿਰੁੱਧ ਆਕੀ ਹੋਈਆਂ ਘਲਦਾ ਹਾਂ। ਓਹ ਅਤੇ ਉਨ੍ਹਾਂ ਦੇ ਪਿਓ ਦਾਦੇ ਅੱਜ ਦੇ ਦਿਨ ਤੀਕ ਮੇਰੇ ਅਪਰਾਧੀ ਹੁੰਦੇ ਆਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਦੇ ਕੋਲ ਅਥਵਾ ਉਹਨਾਂ ਵਿਦਰੋਹੀ ਕੌਮਾਂ ਦੇ ਕੋਲ ਜਿਹਨਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਭੇਜਦਾ ਹਾਂ। ਉਹ ਅਤੇ ਉਹਨਾਂ ਦੇ ਪਿਉ-ਦਾਦੇ ਅੱਜ ਦੇ ਦਿਨ ਤੱਕ ਮੇਰੇ ਅਪਰਾਧੀ ਹੁੰਦੇ ਆਏ ਹਨ।