Ezekiel 2:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਉਨ੍ਹਾਂ ਲੋਕਾਂ ਨਾਲ ਗੱਲ ਕਰਨ ਲਈ ਭੇਜ ਰਿਹਾ ਹਾਂ। ਪਰ ਉਹ ਬਹੁਤ ਜ਼ਿੱਦੀ ਹਨ। ਉਹ ਬਹੁਤ ਸਖਤ ਦਿਲ ਹਨ। ਪਰ ਤੂੰ ਉਨ੍ਹਾਂ ਨਾਲ ਜ਼ਰੂਰ ਗੱਲ ਕਰੀਂ। ਤੂੰ ਇਹ ਜ਼ਰੂਰ ਆਖੀਂ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਆਖਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਬੱਚੇ ਢੀਠ ਅਤੇ ਪੱਥਰਦਿਲ ਹਨ। ਮੈਂ ਤੈਨੂੰ ਓਹਨਾਂ ਦੇ ਕੋਲ ਘੱਲ ਰਿਹਾ ਹਾਂ। ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ। ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ। ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ