Ezekiel 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੀਂ। ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਇਹ ਸੱਚ ਹੈ ਕਿ ਉਹ ਤੇਰੇ ਖਿਲਾਫ਼ ਹੋ ਜਾਣਗੇ ਅਤੇ ਤੈਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰਨਗੇ। ਉਹ ਕੰਡਿਆਂ ਵਰਗੇ ਹੋਣਗੇ। ਤੂੰ ਸੋਚੇਂਗਾ ਜਿਵੇਂ ਤੂੰ ਬਿਛੂਆਂ ਦੇ ਦਰਮਿਆਨ ਰਹਿ ਰਿਹਾ ਹੈ। ਪਰ ਉਨ੍ਹਾਂ ਦੀਆਂ ਆਖੀਆਂ ਗੱਲਾਂ ਤੋਂ ਭੈਭੀਤ ਨਾ ਹੋਵੀਂ। ਉਹ ਵਿਦਰੋਹੀ ਬੰਦੇ ਹਨ। ਪਰ ਉਨ੍ਹਾਂ ਤੋਂ ਭੈਭੀਤ ਨਾ ਹੋਵੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ, ਹੇ ਆਦਮੀ ਦੇ ਪੁੱਤ੍ਰ, ਤੂੰ ਉਨ੍ਹਾਂ ਕੋਲੋਂ ਭੈ ਨਾ ਖਾਈਂ ਅਤੇ ਉਨ੍ਹਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਤੇ ਕੰਡੇ ਹਨ ਅਤੇ ਤੂੰ ਬਿਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਨ੍ਹਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਨ੍ਹਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਾਬਰ ਕਿਉਂ ਜੋ ਓਹ ਇੱਕ ਆਕੀ ਘਰਾਣਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।