Ezekiel 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ ਤੂੰ ਉਨ੍ਹਾਂ ਗੱਲਾਂ ਨੂੰ ਧਿਆਨ ਨਾਲ ਜ਼ਰੂਰ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਉਨ੍ਹਾਂ ਵਿਦਰੋਹੀ ਬੰਦਿਆਂ ਵਾਂਗ ਮੇਰੇ ਵਿਰੁੱਧ ਨਾ ਹੋ ਜਾਵੀਂ। ਆਪਣਾ ਮੂੰਹ ਖੋਲ੍ਹ ਅਤੇ (ਉਨ੍ਹਾਂ ਸ਼ਬਦਾਂ ਨੂੰ ਪ੍ਰਵਾਨ ਕਰ ਜੋ ਮੈਂ ਤੈਨੂੰ ਦਿੰਦਾ ਹਾਂ ਅਤੇ ਫ਼ੇਰ ਉਹੀ ਸ਼ਬਦ ਉਨ੍ਹਾਂ ਲੋਕਾਂ ਨੂੰ ਸੁਣਾਈ) ਇਨ੍ਹਾਂ ਸ਼ਬਦਾਂ ਨੂੰ ਖਾ ਲੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ, ਹੇ ਆਦਮੀ ਦੇ ਪੁੱਤ੍ਰ, ਸੁਣ ਜੋ ਮੈਂ ਤੈਨੂੰ ਬੋਲਦਾ ਹਾਂ। ਤੂੰ ਉਸ ਆਕੀ ਘਰਾਣੇ ਵਾਂਗਰ ਆਕੀ ਨਾ ਹੋ! ਤੂੰ ਆਪਣਾ ਮੂੰਹ ਅੱਡ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ, ਹੇ ਮਨੁੱਖ ਦੇ ਪੁੱਤਰ, ਉਹ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਤੂੰ ਉਸ ਵਿਦਰੋਹੀ ਘਰਾਣੇ ਵਾਂਗੂੰ ਵਿਦਰੋਹੀ ਨਾ ਹੋ! ਤੂੰ ਆਪਣਾ ਮੂੰਹ ਖੋਲ੍ਹ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ!