Ezekiel 20:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ, ਇਸਰਾਏਲ ਦੇ ਕੁਝ ਬਜ਼ੁਰਗ ਮੇਰੇ ਪਾਸ ਯਹੋਵਾਹ ਕੋਲੋ ਸਲਾਹ ਪੁੱਛਣ ਲਈ ਆਏ। ਇਹ ਦੇਸ ਨਿਕਾਲੇ ਦੇ 7ਵੇਂ ਵਰ੍ਹੇ ਦੇ 5ਵੇਂ ਮਹੀਨੇ (ਅਗਸਤ) ਦਾ 10ਵਾਂ ਦਿਨ ਸੀ। ਬਜ਼ੁਰਗ ਮੇਰੇ ਸਾਹਮਣੇ ਬੈਠ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੱਤਵੇਂ ਵਰ੍ਹੇ ਦੇ ਪੰਜਵੇ ਮਹੀਨੇ ਦੀ ਦਸਵੀਂ ਤਰੀਕ ਨੂੰ ਐਉਂ ਹੋਇਆ ਕਿ ਇਸਰਾਏਲ ਦੇ ਕੁਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬਹਿ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਇਹ ਹੋਇਆ ਕਿ ਇਸਰਾਏਲ ਦੇ ਕੁਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬੈਠ ਗਏ।