Ezekiel 20:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਸਰਾਏਲ ਦੇ ਪਰਿਵਾਰ ਨੂੰ ਮਿਸਰ ਤੋਂ ਬਾਹਰ ਲੈ ਆਇਆ। ਮੈਂ ਉਨ੍ਹਾਂ ਦੀ ਮਾਰੂਬਲ ਵਿੱਚ ਅਗਵਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਉਨ੍ਹਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ