Ezekiel 20:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਉਨ੍ਹਾਂ ਨੂੰ ਅਪਣੇ ਕਨੂੰਨ ਦਿੱਤੇ। ਮੈਂ ਉਨ੍ਹਾਂ ਨੂੰ ਆਪਣੀਆਂ ਸਾਰੀਆਂ ਬਿਧੀਆਂ ਦੱਸ ਦਿੱਤੀਆਂ। ਜੇ ਕੋਈ ਬੰਦਾ ਉਨ੍ਹਾਂ ਬਿਧੀਆਂ ਤੇ ਚੱਲੇਗਾ ਤਾਂ ਉਹ ਜੀਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣੀਆਂ ਬਿਧੀਆਂ ਉਨ੍ਹਾਂ ਨੂੰ ਦਿੱਤੀਆਂ, ਅਤੇ ਆਪਣੇ ਹੁਕਮਾਂ ਤੋਂ ਉਨ੍ਹਾਂ ਨੂੰ ਜਾਣੂ ਕੀਤਾ ਕਿ ਆਦਮੀ ਉਨ੍ਹਾਂ ਤੇ ਅਮਲ ਕਰ ਕੇ ਉਨ੍ਹਾਂ ਵਿੱਚ ਜੀਉਂਦਾ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਆਪਣੀਆਂ ਬਿਧੀਆਂ ਉਹਨਾਂ ਨੂੰ ਦਿੱਤੀਆਂ ਅਤੇ ਆਪਣੇ ਹੁਕਮਾਂ ਬਾਰੇ ਉਹਨਾਂ ਨੂੰ ਦੱਸਿਆ, ਤਾਂ ਕਿ ਮਨੁੱਖ ਉਹਨਾਂ ਤੇ ਅਮਲ ਕਰ ਕੇ ਉਹਨਾਂ ਵਿੱਚ ਜੀਉਂਦਾ ਰਹੇ।