Ezekiel 20:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਵੀ ਦੱਸ ਦਿੱਤਾ ਸੀ। ਉਹ ਖਾਸ ਦਿਨ ਮੇਰੇ ਅਤੇ ਉਨ੍ਹਾਂ ਦੇ ਦਰਮਿਆਨ ਖਾਸ ਨਿਸ਼ਾਨ ਸਨ। ਉਨ੍ਹਾਂ ਨੇ ਦਰਸਾਇਆ ਕਿ ਮੈਂ ਯਹੋਵਾਹ ਹਾਂ ਅਤੇ ਉਨ੍ਹਾਂ ਨੂੰ ਆਪਣੇ ਲਈ ਖਾਸ ਬਣਾ ਰਿਹਾ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਮੈਂ ਆਪਣੇ ਸਬਤ ਵੀ ਉਨ੍ਹਾਂ ਨੂੰ ਦਿੱਤੇ ਤਾਂ ਜੋ ਓਹ ਮੇਰੇ ਅਤੇ ਉਨ੍ਹਾਂ ਦੇ ਵਿਚਾਲੇ ਨਿਸ਼ਾਨ ਹੋਣ ਤਾਂ ਜੋ ਓਹ ਜਾਣਨ ਕਿ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।