Ezekiel 20:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਉਨ੍ਹਾਂ ਨੂੰ ਬਰਬਾਦ ਨਹੀਂ ਕੀਤਾ। ਹੋਰਨਾਂ ਕੌਮਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ, ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਤਬਾਹ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਮੈਂ ਆਪਣੇ ਨਾਮ ਦੇ ਲਈ ਅਜੇਹਾ ਕੀਤਾ ਤਾਂ ਜੋ ਮੇਰਾ ਨਾਸ ਉਨ੍ਹਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ ਜਿਨ੍ਹਾਂ ਦੇ ਸਾਹਮਣੇ ਮੈਂ ਉਨ੍ਹਾਂ ਨੂੰ ਕੱਢ ਕੇ ਲਿਆਇਆ ਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ, ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ ਸੀ।