Ezekiel 20:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਇਸਰਾਏਲ ਦੇ ਲੋਕਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਨਹੀਂ ਕੀਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਇਹ ਸਾਰੀਆਂ ਗੱਲਾਂ ਇਸ ਲਈ ਕੀਤੀਆਂ ਕਿਉਂ ਕਿ ਉਨ੍ਹਾਂ ਦੇ ਦਿਲ ਬੁੱਤਾਂ ਨਾਲ ਜੁੜੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚੱਲੇ ਸਗੋਂ ਸਬਤਾਂ ਨੂੰ ਪਲੀਤ ਕੀਤਾ, ਏਸ ਲਈ ਕਿ ਉਨ੍ਹਾਂ ਦੇ ਦਿਲ ਉਨ੍ਹਾਂ ਦੀਆਂ ਮੂਰਤਾਂ ਦੇ ਪਿੱਛੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹਨਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚਲੇ ਸਗੋਂ ਮੇਰੇ ਸਬਤਾਂ ਨੂੰ ਪਲੀਤ ਕੀਤਾ, ਇਸ ਲਈ ਕਿ ਉਹਨਾਂ ਦੇ ਦਿਲ ਉਹਨਾਂ ਦੀਆਂ ਮੂਰਤਾਂ ਦੇ ਪਿੱਛੇ ਸਨ।