Ezekiel 20:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ, ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਮੇਰੀਆਂ ਅੱਖਾਂ ਨੇ ਉਨ੍ਹਾਂ ਨੂੰ ਬਰਬਾਦ ਕਰਨ ਤੋਂ ਲਿਹਾਜ਼ ਕੀਤਾ, ਨਾ ਹੀ ਮੈਂ ਉਨ੍ਹਾਂ ਦਾ ਉਜਾੜ ਵਿੱਚ ਪੂਰਾ ਅੰਤ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਮੇਰੀਆਂ ਅੱਖਾਂ ਨੇ ਉਹਨਾਂ ਨੂੰ ਬਰਬਾਦ ਕਰਨ ਤੋਂ ਲਿਹਾਜ਼ ਕੀਤਾ, ਨਾ ਹੀ ਮੈਂ ਉਹਨਾਂ ਦਾ ਉਜਾੜ ਵਿੱਚ ਪੂਰਾ ਅੰਤ ਕੀਤਾ।