Ezekiel 20:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਦੇ ਬੱਚਿਆਂ ਨਾਲ ਗੱਲ ਕੀਤੀ। ਮੈਂ ਉਨ੍ਹਾਂ ਨੂੰ ਆਖਿਆ, “ਆਪਣੇ ਮਾਪਿਆਂ ਵਰਗੇ ਨਾ ਬਣੋ। ਆਪਣੇ ਆਪਨੂੰ ਉਨ੍ਹਾਂ ਦੇ ਬੁੱਤਾਂ ਨਾਲ ਨਾਪਾਕ ਨਾ ਹੋਣ ਦੇਣਾ। ਉਨ੍ਹਾਂ ਦੇ ਕਨੂੰਨਾਂ ਤੇ ਨਾ ਚੱਲਣਾ। ਉਨ੍ਹਾਂ ਦੇ ਹੁਕਮ ਨਾ ਮੰਨਣਾ,
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਜਾੜ ਵਿੱਚ ਉਨ੍ਹਾਂ ਦੇ ਪੁੱਤ੍ਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਿਧੀਆਂ ਵਿੱਚ ਨਾ ਚਲੋ, ਨਾ ਉਨ੍ਹਾਂ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਨ੍ਹਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪੁਰਖਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭਰਿਸ਼ਟ ਨਾ ਕਰੋ।