Ezekiel 20:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਇਸਰਾਏਲ ਦੇ ਲੋਕਾਂ ਨੇ ਮੇਰੇ ਹੁਕਮਾਂ ਨੂੰ ਨਹੀਂ ਕਬੂਲਿਆ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਦੇ ਬੁੱਤਾਂ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਜੋ ਓਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ ਪਰ ਮੇਰੀਆਂ ਬਿਧੀਆਂ ਨੂੰ ਉਨ੍ਹਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਨ੍ਹਾਂ ਦੀ ਨਿਗਾਹ ਉਨ੍ਹਾਂ ਦੇ ਪਿਉ ਦਾਦਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਉਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ, ਪਰ ਮੇਰੀਆਂ ਬਿਧੀਆਂ ਨੂੰ ਉਹਨਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਹਨਾਂ ਦੀ ਨਿਗਾਹ ਉਹਨਾਂ ਦੇ ਪੁਰਖਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ।