Ezekiel 20:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਸਰਾਏਲ ਦੇ ਲੋਕਾਂ ਨੂੰ ਪੁੱਛਿਆ ਕਿ ਉਹ ਇਨ੍ਹਾਂ ਉੱਚੀਆਂ ਥਾਵਾਂ ਉੱਤੇ ਕਿਉਂ ਜਾ ਰਹੇ ਸਨ। ਪਰ ਉਹ ਉੱਚੀ ਥਾਂ ਹਾਲੇ ਵੀ ਓੱਥੇ ਹੀ ਹੈ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਉਨ੍ਹਾਂ ਨੂੰ ਇਹ ਆਖਿਆ ਕਿ ਇਹ ਕੀ ਉੱਚਾ ਅਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ? ਅਤੇ ਉਨ੍ਹਾਂ ਨੇ ਉਸ ਦਾ ਨਾਉਂ ਬਾਮਾਹ ਰੱਖਿਆ ਜਿਹੜਾ ਅੱਜ ਤੀਕਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਇਹ ਆਖਿਆ ਕਿ ਇਹ ਕੀ ਉੱਚਾ ਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ? ਉਹਨਾਂ ਨੇ ਉਸ ਦਾ ਨਾਮ ਬਾਮਾਹ ਰੱਖਿਆ ਜਿਹੜਾ ਅੱਜ ਤੱਕ ਹੈ।